ਮੁਹਾਲੀ ਵਿੱਚ ਡਿੱਗੀ ਇਮਾਰਤ ਦੇ ਮਾਮਲੇ ਦੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਦੋਨੋਂ ਇਸ ਬਿਲਡਿੰਗ ਦੇ ਮਾਲਕ ਸਨ। ਪੁਲਿਸ ਵੱਲੋਂ ਅੱਜ ਦੋਨਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸਣ ਯੋਗ ਹੈ ਕਿ ਬੀਤੇ ਦਿਨੀ ਮੋਹਾਲੀ ਵਿੱਚ ਡਿੱਗੀ ਇਮਾਰਤ ਦੇ ਕਰਕੇ ਦੋ ਲੋਕਾਂ ਦੀ ਮੌਤ ਹੋ ਗਈ ਸੀ।
ਬ੍ਰੇਕਿੰਗ : ਮੁਹਾਲੀ ਇਮਾਰਤ ਡਿੱਗਣ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਦੋਸ਼ੀ ਕੀਤੇ ਕਾਬੂ
RELATED ARTICLES