ਬ੍ਰੇਕਿੰਗ: ਅਜਨਾਲਾ ਥਾਣੇ ਦੇ ਬਾਹਰ ਬੰਬ ਰੱਖਣ ਵਾਲੇ ਦੋ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ ਪੁਲਿਸ ਨੇ ਇਹਨਾਂ ਦੇ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ ਅਤੇ ਇੱਕ ਮੋਟਰਸਾਈਕਲ ਰਿਕਵਰ ਕੀਤਾ ਹੈ। ਇਸ ਮੋਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਆਪਰੇਟਿਵ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਦੁਆਰਾ ਚਲਾਇਆ ਜਾ ਰਿਹਾ ਸੀ।
ਬ੍ਰੇਕਿੰਗ: ਅਜਨਾਲਾ ਥਾਣੇ ਦੇ ਬਾਹਰ ਬੰਬ ਰੱਖਣ ਵਾਲੇ ਦੋ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES