ਲੁਧਿਆਣਾ ਵਿੱਚ ਪੁਲਿਸ ਨੇ ਖਾਲਿਸਤਾਨ ਕਮਾਂਡੋ ਫੋਰਸ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਲੁਧਿਆਣਾ ਵਿੱਚ ਸਰਕਾਰੀ ਦਫਤਰਾਂ ਦੀ ਜਾਸੂਸੀ ਕਰ ਰਹੇ ਸਨ ਅਤੇ ਇੱਕ ਵੱਡਾ ਹਮਲਾ ਕਰਨ ਦੀ ਤਿਆਰੀ ਕਰ ਰਹੇ ਸਨ। ਰਾਜ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ।
ਬ੍ਰੇਕਿੰਗ : ਲੁਧਿਆਣਾ ਵਿੱਚ ਪੁਲਿਸ ਨੇ ਖਾਲਿਸਤਾਨ ਕਮਾਂਡੋ ਫੋਰਸ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ
RELATED ARTICLES


