ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹੇਗੀ। ਅਗਲੇ ਹਫ਼ਤੇ ਤਾਪਮਾਨ ਵਿੱਚ 2 ਡਿਗਰੀ ਹੋਰ ਗਿਰਾਵਟ ਆ ਸਕਦੀ ਹੈ। ਦਿਨ ਦਾ ਤਾਪਮਾਨ ਆਮ ਰਹੇਗਾ, ਪਰ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਇਨ੍ਹਾਂ ਦਿਨਾਂ ਵਿੱਚ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ, ਅਤੇ ਮੌਸਮ ਖੁਸ਼ਕ ਰਹੇਗਾ।
ਬ੍ਰੇਕਿੰਗ : ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ, ਮੌਸਮ ਰਹੇਗਾ ਖੁਸ਼ਕ
RELATED ARTICLES


