ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰੇਗੀ। ਇਸ ਦੇ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਏਡੀਜੀਪੀ ਐਨਆਰਆਈ ਪਰਵੀਨ ਸਿਨਹਾ ਕਰਨਗੇ, ਇਸ ਤਰ੍ਹਾਂ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਨਾਲ ਹੀ ਇਮੀਗ੍ਰੇਸ਼ਨ ਏਜੰਟ ਦੇ ਦਫ਼ਤਰ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਦੀ ਜਾਂਚ ਕਰੇਗੀ ਪੁਲਿਸ
RELATED ARTICLES