HomePunjabi NewsLiberal BreakingBREAKING: ਮਾਘੀ ਮੇਲੇ 'ਚ ਸਿਆਸੀ ਅਖਾੜੇ, 2027 ਚੋਣਾਂ ਦੀ ਤਿਆਰੀ ਸ਼ੁਰੂ

BREAKING: ਮਾਘੀ ਮੇਲੇ ‘ਚ ਸਿਆਸੀ ਅਖਾੜੇ, 2027 ਚੋਣਾਂ ਦੀ ਤਿਆਰੀ ਸ਼ੁਰੂ

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਅੱਜ ਸਿਆਸੀ ਸਰਗਰਮੀਆਂ ਤੇਜ਼ ਹਨ। ‘ਆਪ’, ਅਕਾਲੀ ਦਲ, ਭਾਜਪਾ ਅਤੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਆਪਣੀਆਂ ਸਿਆਸੀ ਸਟੇਜਾਂ ਸਜਾਈਆਂ ਹਨ, ਜਦਕਿ ਕਾਂਗਰਸ ਨੇ ਇਸ ਤੋਂ ਕਿਨਾਰਾ ਕਰ ਲਿਆ ਹੈ। ਇਹ ਰੈਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਮੰਨੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਆਪਣੀ ਤਾਕਤ ਦਿਖਾਉਣ ਵਿੱਚ ਜੁਟੀਆਂ ਹੋਈਆਂ ਹਨ।

RELATED ARTICLES

Most Popular

Recent Comments