HomePunjabi NewsLiberal Breakingਬ੍ਰੇਕਿੰਗ: 'ਆਪ' ਦੀ ਪਹਿਲੀ ਸੂਚੀ 'ਚ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਨਾਂ...

ਬ੍ਰੇਕਿੰਗ: ‘ਆਪ’ ਦੀ ਪਹਿਲੀ ਸੂਚੀ ‘ਚ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਨਾਂ ਨਾ ਹੋਣ ‘ਤੇ ਭਖੀ ਸਿਆਸਤ; ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕੱਸਿਆ ਤੰਜ- ‘ਲੱਭ ਰਹੇ ਨੇ ਸੁਰੱਖਿਅਤ ਸੀਟ’

ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਜਾਰੀ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਂ ਸ਼ਾਮਲ ਨਾ ਹੋਣ ਕਾਰਨ ਰੂਪਨਗਰ ਜ਼ਿਲ੍ਹੇ ਦੀ ਸਿਆਸਤ ਗਰਮਾ ਗਈ ਹੈ। ਇਸ ਮੁੱਦੇ ‘ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਤਿੱਖਾ ਤੰਜ ਕੱਸਦਿਆਂ ਦਾਅਵਾ ਕੀਤਾ ਹੈ ਕਿ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਮੂਡ ਭਾਂਪ ਚੁੱਕੇ ਹਨ ਅਤੇ ਹੁਣ ਚੋਣਾਂ ਤੋਂ ਪਹਿਲਾਂ ਆਪਣੇ ਲਈ ਕੋਈ ‘ਸੁਰੱਖਿਅਤ’ ਹਲਕਾ ਤਲਾਸ਼ ਰਹੇ ਹਨ।

RELATED ARTICLES

Most Popular

Recent Comments