More
    HomePunjabi NewsLiberal Breakingਬ੍ਰੇਕਿੰਗ: ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਬਦਲਣ 'ਤੇ ਭਖੀ ਸਿਆਸਤ, 'ਆਪ' ਸੰਸਦ...

    ਬ੍ਰੇਕਿੰਗ: ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਬਦਲਣ ‘ਤੇ ਭਖੀ ਸਿਆਸਤ, ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮਹਾਰਾਸ਼ਟਰ ਸਰਕਾਰ ‘ਤੇ ਲਾਏ ਕਬਜ਼ੇ ਦੇ ਦੋਸ਼

    ਚੰਡੀਗੜ੍ਹ: ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਐਕਟ ਨੂੰ ਬਦਲਣ ਦੇ ਫੈਸਲੇ ਖ਼ਿਲਾਫ਼ ਪੰਜਾਬ ਵਿੱਚ ਸਿਆਸੀ ਉਬਾਲ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਕੰਗ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਫੜਨਵੀਸ ਸਰਕਾਰ 70 ਸਾਲ ਪੁਰਾਣੇ ਨਾਂਦੇੜ ਐਕਟ 1956 ਨੂੰ ਰੱਦ ਕਰਕੇ ਬੋਰਡ ਵਿੱਚ ਆਪਣੇ 12 ਹੱਥ-ਠੋਕੇ ਮੈਂਬਰ ਨਾਮਜ਼ਦ ਕਰਨਾ ਚਾਹੁੰਦੀ ਹੈ। ਇਸ ਕਦਮ ਦਾ ਜਥੇਦਾਰ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

    RELATED ARTICLES

    Most Popular

    Recent Comments