ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂਆਂ ਨੇ ਦੋਸ਼ ਲਾਇਆ ਕਿ ਇਹ ਕਾਰਵਾਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਡਰ ਹੈ ਕਿ ਪੰਜਾਬ ਵਿੱਚ ਬਘੇਲ ਕਾਂਗਰਸ ਦੀ ਸਰਕਾਰ ਬਣਾ ਸਕਦੀ ਹੈ। ਅਜਿਹੇ ‘ਚ ਉਹ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਅਸੀਂ ਡਰਨ ਵਾਲੇ ਨਹੀਂ ਹਾਂ।
ਬ੍ਰੇਕਿੰਗ : ਪੰਜਾਬ ਇੰਚਾਰਜ ਘਰ ਰੇਡ ਨੂੰ ਲੈਕੇ ਪੰਜਾਬ ਵਿੱਚ ਸਿਆਸਤ ਗਰਮਾਈ
RELATED ARTICLES