ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ੍ਰੀ ਆਨੰਦਪੁਰ ਸਾਹਿਬ ਨਾ ਜਾਣ ‘ਤੇ ਸਿਆਸੀ ਹੰਗਾਮਾ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਅਤੇ ਸਿੱਖਾਂ ਨੂੰ ਨਫ਼ਰਤ ਕਰਦੇ ਹਨ, ਇਸੇ ਕਰਕੇ ਉਹ ਸ੍ਰੀ ਆਨੰਦਪੁਰ ਸਾਹਿਬ ਨਹੀਂ ਗਏ।
ਬ੍ਰੇਕਿੰਗ: ਪ੍ਰਧਾਨ ਮੰਤਰੀ ਮੋਦੀ ਦੇ ਸ੍ਰੀ ਅਨੰਦਪੁਰ ਸਾਹਿਬ ਨਾ ਪਹੁੰਚਣ ਤੇ ਗਰਮਾਈ ਸਿਆਸਤ
RELATED ARTICLES


