ਪੋਪ ਫਰਾਂਸਿਸ, ਜੋ ਕਿ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ, ਦਾ ਦੇਹਾਂਤ ਹੋ ਗਿਆ ਹੈ। ਵੈਟੀਕਨ ਨੇ ਇਹ ਜਾਣਕਾਰੀ ਇੱਕ ਵੀਡੀਓ ਸੰਦੇਸ਼ ਵਿੱਚ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਆਗੂ ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੋਪ 88 ਸਾਲ ਦੇ ਸਨ ਅਤੇ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ।
ਬ੍ਰੇਕਿੰਗ: ਪੋਪ ਫਰਾਂਸਿਸ ਦਾ 88 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤ
RELATED ARTICLES