More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲੱਗਣ ਦੀ ਸੰਭਾਵਨਾ, ਵਿਕਰਮਜੀਤ ਸਾਹਨੀ ਨੇ ਸਰਕਾਰ...

    ਬ੍ਰੇਕਿੰਗ: ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲੱਗਣ ਦੀ ਸੰਭਾਵਨਾ, ਵਿਕਰਮਜੀਤ ਸਾਹਨੀ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ।

    ਚੰਡੀਗੜ੍ਹ: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਇਸ ਵੇਲੇ ਬਹੁਤ ਨਾਜ਼ੁਕ ਮੋੜ ‘ਤੇ ਖੜ੍ਹਾ ਹੈ। ਸਾਹਨੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੀ ਕਾਰਜ ਪ੍ਰਣਾਲੀ ਵਿੱਚ ਸੁਧਾਰ ਨਾ ਕੀਤਾ, ਤਾਂ ਕੇਂਦਰ ਨੂੰ ਕਿਸਾਨਾਂ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਰਾਸ਼ਟਰਪਤੀ ਸ਼ਾਸਨ ਵਰਗੇ ਸਖ਼ਤ ਕਦਮ ਚੁੱਕਣੇ ਪੈਣਗੇ।

    RELATED ARTICLES

    Most Popular

    Recent Comments