HomePunjabi NewsLiberal Breakingਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਤੇ ਫੰਡਾਂ ਦੀ ਦੁਰਵਰਤੋਂ...

ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਤੇ ਫੰਡਾਂ ਦੀ ਦੁਰਵਰਤੋਂ ਦਾ ਲਗਾਇਆ ਦੋਸ਼

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਉੱਤੇ ਆਯੁਸ਼ਮਾਨ ਸਿਹਤ ਯੋਜਨਾ ਦੇ ਨਾਂ ਤੇ ਫੰਡਾਂ ਦੀ ਦੁਰਵਰਤੋ ਦਾ ਦੋਸ਼ ਲਗਾਇਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਸਪਤਾਲਾਂ ਦਾ ਬਕਾਇਆ ਭੁਗਤਾਨ ਕਰਨ ਦੀ ਬਜਾਏ ਆਪਣੇ ਇਸ਼ਤਿਹਾਰਾਂ ਤੇ ਪੈਸਾ ਖਰਚਿਆ ਹੈ। ਇਸ ਲਈ ਇਹ ਕਹਿਣਾ ਵਾਜਿਬ ਹੈ ਕਿ ਆਪ ਸਰਕਾਰ ਨੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ ।

RELATED ARTICLES

Most Popular

Recent Comments