ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਬਲਵੀਰ ਸਿੰਘ ਸੀਚੇਵਾਲ ਖਿਲਾਫ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਖੂਬ ਹੰਗਾਮਾ ਹੋਇਆ। ਆਪ ਵਿਧਾਇਕ ਇੰਦਰਜੀਤ ਕੌਰ ਅਤੇ ਪੰਜਾਬ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਬਾਜਵਾ ਵੱਲੋਂ ਵਰਤੀ ਗਈ ਸ਼ਬਦਾਵਲੀ ਤੇ ਸਖਤ ਸਟੈਂਡ ਲੈਂਦੇ ਹੋਇਆ ਬਾਜਵਾ ਨੂੰ ਮਾਫੀ ਮੰਗਣ ਦੀ ਅਪੀਲ ਕੀਤੀ ਗਈ।
ਬ੍ਰੇਕਿੰਗ: ਪ੍ਰਤਾਪ ਸਿੰਘ ਬਾਜਵਾ ਵਲੋਂ ਸੰਤ ਸੀਚੇਵਾਲ ਖਿਲਾਫ਼ ਟਿੱਪਣੀ ਕਰਕੇ ਵਿਧਾਨ ਸਭਾ ਵਿੱਚ ਹੰਗਾਮਾ
RELATED ARTICLES