ਪਟਿਆਲਾ: ਅਕਾਲੀ ਦਲ ਪੁਨਰ ਸੁਰਜੀਤੀ ਧੜੇ ਨਾਲੋਂ ਰਾਹ ਵੱਖ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਹੋਣ ਜਾ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਦੂਮਾਜਰਾ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਪਟਿਆਲਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।
ਬ੍ਰੇਕਿੰਗ: ਪ੍ਰੇਮ ਸਿੰਘ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਵੇਗੀ ਘਰ ਵਾਪਸੀ; ਸੁਖਬੀਰ ਬਾਦਲ ਪਟਿਆਲਾ ਪਹੁੰਚ ਕੇ ਕਰਵਾਉਣਗੇ ਸ਼ਾਮਲ
RELATED ARTICLES


