ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਠਕ ਕੀਤੀ। ਇਸ ਵਿੱਚ ਕੈਬਨਿਟ ਮੰਤਰੀ, ਸੂਬੇ ਭਰ ਦੇ ਸੰਤ, ਮਹਾਂਪੁਰਖ, ਸੰਤ ਸਮਾਜ ਦੇ ਨੁਮਾਇੰਦੇ ਤੇ ਸਿੱਖ ਬੁੱਧੀਜੀਵੀ ਸ਼ਾਮਲ ਹੋਏ। ਬੈਠਕ ਵਿੱਚ ਸਮਾਗਮ ਦੀ ਤਿਆਰੀਆਂ ਤੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ ਗਈ।
ਬ੍ਰੇਕਿੰਗ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ
RELATED ARTICLES