ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੀ ਇਸ ਜਾਂਚ ਵਿੱਚ ਸ਼ਾਮਲ ਹੋ ਗਏ ਹਨ। ਉਹ ਵਿਜੀਲੈਂਸ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣ ਲਈ ਸਹਿਮਤ ਹੋ ਗਏ ਹਨ। ਇਸ ਦੌਰਾਨ, ਮਜੀਠੀਆ ਵਿਰੁੱਧ ਨਵਾਂ ਕੇਸ ਦਰਜ ਕਰਨ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਇਕ ਹੋਰ ਕੇਸ ਦਰਜ ਕਰਨ ਦੀ ਤਿਆਰੀ ਸ਼ੁਰੂ
RELATED ARTICLES