ਪੰਜਾਬ ਭਾਜਪਾ ਸੰਗਠਨ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸੂਬਾ ਚੋਣ ਅਫ਼ਸਰ ਦਿਨੇਸ਼ ਬੱਬੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਦੌਰਾਨ ਸੂਬੇ ਵਿੱਚ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ ਅਤੇ ਸਹਾਇਕ ਚੋਣ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਬ੍ਰੇਕਿੰਗ: ਪੰਜਾਬ ਭਾਜਪਾ ਸੰਗਠਨ ਚੋਣਾਂ ਦੀਆਂ ਤਿਆਰੀਆਂ ਹੋਈਆਂ ਸ਼ੁਰੂ
RELATED ARTICLES