ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਦੇ ਮੁਤਾਬਿਕ ਰਾਸ਼ਟਰਪਤੀ ਵੱਲੋਂ ਸਮੇਂ ਦੀ ਘਾਟ ਦੇ ਕਰਕੇ ਕਿਸਾਨਾਂ ਦੀ ਬੇਨਤੀ ਨੂੰ ਸਵੀਕਾਰ ਨਹੀਂ ਕੀਤਾ ਗਿਆ। ਦੱਸਣ ਯੋਗ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਨਿਕਲਣ ਤੇ ਕਿਸਾਨਾਂ ਨੇ ਮੁਲਾਕਾਤ ਦੇ ਲਈ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਸੀ। ਪਰ ਵਿਅਸਤ ਸ਼ੈਡਿਊਲ ਦੇ ਕਰਕੇ ਰਾਸ਼ਟਰਪਤੀ ਨੇ ਕਿਸਾਨਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ।
ਬ੍ਰੇਕਿੰਗ : ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਮਿਲਣ ਤੋਂ ਕੀਤਾ ਇਨਕਾਰ
RELATED ARTICLES