ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦੀ ਦਿਵਸ ਮੌਕੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਬਲੀਦਾਨ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਪੀਐਮ ਮੋਦੀ ਨੇ ਕਿਹਾ ਕਿ ਬਾਪੂ ਦੇ ਵਿਚਾਰ ਅੱਜ ਵੀ ਵਿਸ਼ਵ ਨੂੰ ਸ਼ਾਂਤੀ ਦਾ ਰਾਹ ਦਿਖਾਉਂਦੇ ਹਨ।
ਬ੍ਰੇਕਿੰਗ : ਰਾਸ਼ਟਰਪਤੀ ਮੁਰਮੂ ਅਤੇ ਪੀਐਮ ਮੋਦੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
RELATED ARTICLES


