More
    HomePunjabi NewsLiberal Breakingਬ੍ਰੇਕਿੰਗ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੇ PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ...

    ਬ੍ਰੇਕਿੰਗ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੇ PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮੌਕੇ ਭੇਟ ਕੀਤੀ ਸ਼ਰਧਾਂਜਲੀ

    ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਵੀ ਅਟਲ ਬਿਹਾਰੀ ਵਾਜਪਾਈ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਦੇਸ਼ ਲਈ ਪਾਏ ਯੋਗਦਾਨ ਨੂੰ ਨਮਨ ਕੀਤਾ। ਵਾਜਪਾਈ ਭਾਰਤ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦਾ ਮਹੱਤਵਪੂਰਨ ਸਥਾਨ ਰਿਹਾ ਹੈ।

    RELATED ARTICLES

    Most Popular

    Recent Comments