ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਦੀਆਂ ਜਥੇਬੰਦਕ ਚੋਣਾਂ ਦੇ ਸਬੰਧ ਵਿੱਚ ਐਤਵਾਰ ਨੂੰ 9 ਜਥੇਬੰਦਕ ਜ਼ਿਲ੍ਹਿਆਂ ਵਿੱਚ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਜ਼ਿਆਦਾਤਰ ਥਾਵਾਂ ‘ਤੇ ਸ਼ਾਂਤੀਪੂਰਵਕ ਚੋਣਾਂ ਹੋਈਆਂ ਅਤੇ ਸਾਰੇ 9 ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪ੍ਰਧਾਨ ਬਿਨਾਂ ਮੁਕਾਬਲਾ ਚੁਣੇ ਗਏ। ਭਾਜਪਾ ਦੇ ਰਾਜ ਵਿੱਚ 17 ਸੰਗਠਨਾਤਮਕ ਜ਼ਿਲ੍ਹੇ ਹਨ। ਜਿਸ ਵਿੱਚੋਂ 16 ਵਿੱਚ ਚੋਣ ਪ੍ਰਕਿਰਿਆ ਚੱਲ ਰਹੀ ਹੈ।
ਬ੍ਰੇਕਿੰਗ : ਹਿਮਾਚਲ ਪ੍ਰਦੇਸ਼ ਦੇ 9 ਜ਼ਿਲ੍ਹਿਆਂ ਵਿੱਚ ਪ੍ਰਧਾਨ ਬਣਾਏ ਗਏ
RELATED ARTICLES