ਮੋਗਾ: ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਜਵਾਨੀ ਦੀਆਂ ਨਾੜਾਂ ਵਿੱਚ ਨਸ਼ਾ ਭਰਿਆ ਹੈ। ਮਾਨ ਨੇ ਇਲਜ਼ਾਮ ਲਗਾਇਆ ਕਿ ਪਹਿਲਾਂ ਸਰਕਾਰੀ ਗੱਡੀਆਂ ਰਾਹੀਂ ਨਸ਼ਾ ਸਪਲਾਈ ਹੁੰਦਾ ਸੀ ਅਤੇ ਸਿਆਸਤਦਾਨਾਂ ਨੇ ਲੋਕਾਂ ਦੇ ਚੁੱਲ੍ਹਿਆਂ ਦੀ ਅੱਗ ਠੰਢੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਜੰਗ ਜਾਰੀ ਹੈ ਅਤੇ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।
BREAKING: ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀਆਂ ਨਾੜਾਂ ‘ਚ ਚਿੱਟਾ ਭਰਿਆ, ਸਰਕਾਰੀ ਗੱਡੀਆਂ ‘ਚ ਜਾਂਦਾ ਸੀ ਨਸ਼ਾ – CM ਮਾਨ
RELATED ARTICLES


