PM ਨਰਿੰਦਰ ਮੋਦੀ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ ਕਿਹਾ- “ਢੀਂਡਸਾ ਜੀ ਦਾ ਦਿਹਾਂਤ ਸਾਡੇ ਦੇਸ਼ ਲਈ ਇੱਕ ਵੱਡਾ ਘਾਟਾ ਹੈ ਉਹ ਇੱਕ ਮਹਾਨ ਰਾਜਨੇਤਾ ਸਨ, ਉਨ੍ਹਾਂ ਦਾ ਹਮੇਸ਼ਾ ਪੰਜਾਬ, ਉਸਦੇ ਲੋਕਾਂ ਤੇ ਸੱਭਿਆਚਾਰ ਨਾਲ ਜ਼ਮੀਨੀ ਪੱਧਰ ‘ਤੇ ਸਬੰਧ ਰਿਹਾ ਇਸ ਦੁੱਖ ਦੀ ਘੜੀ ‘ਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਤੇ ਸਮਰਥਕਾਂ ਨਾਲ ਹੈ”।
ਬ੍ਰੇਕਿੰਗ: ਪ੍ਰਧਾਨ ਮੰਤਰੀ ਮੋਦੀ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਤੇ ਜਤਾਇਆ ਅਫ਼ਸੋਸ
RELATED ARTICLES