ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਵੀਰਵਾਰ ਨੂੰ ਦੋ ਦਿਨਾਂ ਦੌਰੇ ‘ਤੇ ਥਾਈਲੈਂਡ ਪਹੁੰਚੇ ਹਨ। ਉਹ ਅੱਜ ਸਵੇਰੇ ਨਵੀਂ ਦਿੱਲੀ ਤੋਂ ਰਵਾਨਾ ਹੋਏ। ਉਹ ਅੱਜ ਥਾਈਲੈਂਡ ਦੇ ਪ੍ਰਧਾਨ ਮੰਤਰੀ ਪਿਆਤੋਂਗਥੋਰਨ ਸ਼ਿਨਾਵਾਤਰਾ ਨਾਲ ਦੁਵੱਲੀ ਮੀਟਿੰਗ ਕਰਨਗੇ। ਇਸ ਦੌਰਾਨ ਦੋਵੇਂ ਦੇਸ਼ ਵਪਾਰਕ ਸਬੰਧਾਂ ‘ਤੇ ਚਰਚਾ ਕਰਨਗੇ। ਪਾਯਾ ਥੋਂਗਟਾਰਨ (38 ਸਾਲ) ਇਸ ਸਮੇਂ ਦੁਨੀਆ ਦੀ ਸਭ ਤੋਂ ਛੋਟੀ ਉਮਰ ਦੀ ਪ੍ਰਧਾਨ ਮੰਤਰੀ ਹੈ।
ਬ੍ਰੇਕਿੰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਦੌਰੇ ‘ਤੇ ਥਾਈਲੈਂਡ ਪਹੁੰਚੇ
RELATED ARTICLES