ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੇ ਲਈ ਪੰਜਾਬ ਪਹੁੰਚੇ ਹਨ। ਪੰਜਾਬ ਦੇ ਗੁਰਦਾਸਪੁਰ ਵਿਖੇ ਪਹੁੰਚ ਕੇ ਉਹਨਾਂ ਨੇ ਹੜ੍ਹ ਪੀੜਤ ਲੋਕਾਂ ਦੇ ਨਾਲ ਮੁਲਾਕਾਤ ਕੀਤੀ । ਉਹਨਾਂ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਬਿੱਟੂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਆਗੂ ਮੌਜੂਦ ਸਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਦੇ ਵਿੱਚ ਹੜਾਂ ਦਾ ਜਾਇਜ਼ਾ ਲੈਣ ਗਏ ਸਨ।
ਬ੍ਰੇਕਿੰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕੇ ਗੁਰਦਾਸਪੁਰ ਪਹੁੰਚੇ
RELATED ARTICLES