HomePunjabi NewsLiberal Breakingਬ੍ਰੇਕਿੰਗ : PM ਮੋਦੀ ਮਨਾ ਰਹੇ 76ਵਾਂ ਜਨਮਦਿਨ, ਦੇਸ਼-ਵਿਦੇਸ਼ ਤੋਂ ਮਿਲ ਰਹੀਆਂ...

ਬ੍ਰੇਕਿੰਗ : PM ਮੋਦੀ ਮਨਾ ਰਹੇ 76ਵਾਂ ਜਨਮਦਿਨ, ਦੇਸ਼-ਵਿਦੇਸ਼ ਤੋਂ ਮਿਲ ਰਹੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 76ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਦੇਸ਼ ਭਰ ਵਿੱਚ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਥਾਵਾਂ ’ਤੇ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਮਿਲ ਰਹੇ ਪਿਆਰ ਅਤੇ ਅਸ਼ੀਰਵਾਦ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ‘ਆਸ਼ੀਰਵਾਦ ਕਾ ਦੀਆ’ ਨੂੰ ਵਿਸ਼ੇਸ਼ ਦੱਸਿਆ।

RELATED ARTICLES

Most Popular

Recent Comments