ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲਈ ਜਲਦ ਹੀ ਫੈਸਲਾ ਲੈਣਗੇ। ਸਾਂਪਲਾ ਨੇ ਕਿਹਾ ਕਿ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਇੱਥੇ ਭੇਜਿਆ ਸੀ ਤੇ ਹੁਣ ਉਹ ਖੁਦ ਅੱਜ ਹੜ੍ਹਾਂ ਦਾ ਜਾਇਜ਼ਾ ਲੈਣ ਵਾਸਤੇ ਪੰਜਾਬ ਆ ਰਹੇ ਹਨ। ਇਸ ਔਖੀ ਘੜੀ ਦੇ ਵਿੱਚ ਪੰਜਾਬ ਦੇ ਸਾਰੇ ਲੋਕ ਇੱਕ ਦੂਜੇ ਦੀ ਮਦਦ ਕਰ ਰਹੇ ਹਨ।
ਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਲਈ ਜਲਦ ਲੈਣਗੇ ਫੈਂਸਲਾ : ਸਾਂਪਲਾ
RELATED ARTICLES