More
    HomePunjabi NewsLiberal Breakingਬ੍ਰੇਕਿੰਗ: ਕੈਨੇਡਾ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਦੀ...

    ਬ੍ਰੇਕਿੰਗ: ਕੈਨੇਡਾ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਦੀ ਜਾਂਚ ਦੀ ਮੰਗ

    ਅੰਮ੍ਰਿਤਸਰ: ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਆਵਾਜ਼-ਏ-ਕੌਮ ਜਥੇਬੰਦੀ ਨੇ ਕਿਹਾ ਕਿ ਕੰਟੇਨਰਾਂ ਰਾਹੀਂ ਸਰੂਪ ਭੇਜਣਾ ਸਿੱਖ ਮਰਿਆਦਾ ਦੇ ਉਲਟ ਹੈ। ਜਥੇਬੰਦੀ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments