More
    HomePunjabi NewsLiberal Breakingਬ੍ਰੇਕਿੰਗ : ਮੁਹਾਲੀ ਗਰਨੇਡ ਹਮਲੇ ਦੇ ਦੋਸ਼ੀਆਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ

    ਬ੍ਰੇਕਿੰਗ : ਮੁਹਾਲੀ ਗਰਨੇਡ ਹਮਲੇ ਦੇ ਦੋਸ਼ੀਆਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ

    ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ, ਮੋਹਾਲੀ ਜ਼ਿਲ੍ਹਾ ਅਦਾਲਤ ਨੇ ਮੁਲਜ਼ਮ ਗੁਰਿੰਦਰ ਉਰਫ਼ ਪਿੰਦਾ, ਚੜ੍ਹਤ ਸਿੰਘ, ਬਲਜਿੰਦਰ ਸਿੰਘ ਉਰਫ਼ ਰੇਨਬੂ, ਨਿਸ਼ਾਨ ਸਿੰਘ ਅਤੇ ਵਿਕਾਸ ਕੁਮਾਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ‘ਤੇ ਉਕਤ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

    RELATED ARTICLES

    Most Popular

    Recent Comments