HomePunjabi NewsLiberal Breakingਬ੍ਰੇਕਿੰਗ : ਬੀਬੀਐਮਬੀ ਤੋਂ ਸੀਆਈਐਸਐਫ ਨੂੰ ਹਟਾਉਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ

ਬ੍ਰੇਕਿੰਗ : ਬੀਬੀਐਮਬੀ ਤੋਂ ਸੀਆਈਐਸਐਫ ਨੂੰ ਹਟਾਉਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ

ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵਿੱਚ ਸੀਆਈਐਸਐਫ ਤਾਇਨਾਤ ਨਾ ਕਰਨ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ। ਹੁਣ ਪੰਜਾਬ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਸਾਹਮਣੇ ਉਠਾਏਗੀ ਅਤੇ ਮੰਗ ਕਰੇਗੀ ਕਿ ਸੀਆਈਐਸਐਫ ਤਾਇਨਾਤ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ।

RELATED ARTICLES

Most Popular

Recent Comments