ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ ਵਿੱਚ ਉਹਨਾਂ ਦੇ ਸਮਰਥਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤ ਪਾਲ ਸਿੰਘ ਦੀ ਫੋਟੋ ਤੇ ਬੈਨਰ ਹੱਥ ਵਿੱਚ ਫੜ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਹੈ ਤੇ ਉਹ ਡੀਸੀ ਦਫਤਰ ਤੱਕ ਪੈਦਲ ਮਾਰਚ ਕਰਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ।
ਬ੍ਰੇਕਿੰਗ : ਐਮਪੀ ਅਮ੍ਰਿਤਪਾਲ ਸਿੰਘ ਦੀ ਪੈਰੋਲ ਰੱਦ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ
RELATED ARTICLES


