ਪੀਆਰਟੀਸੀ ਦੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਪਹਿਲਾਂ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਐਲਾਨ ਕੀਤਾ ਸੀ ਕਿ ਉਹ 7 ਤੋਂ ਲੈ ਕੇ 9 ਅਪ੍ਰੈਲ ਤੱਕ ਹੜਤਾਲ ਕਰਨਗੇ ਪਰ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਆਪਣੀਆਂ ਮੰਗਾਂ ਦੇ ਹੱਕ ਵਿੱਚ ਮੁਲਾਜ਼ਮਾਂ ਨੇ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਸੀ।
ਬ੍ਰੇਕਿੰਗ : ਪੀਆਰਟੀਸੀ ਦੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਮੁਲਤਵੀ ਕਰਨ ਦਾ ਕੀਤਾ ਐਲਾਨ
RELATED ARTICLES