More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦਾ ਨਤੀਜਾ ਘੋਸ਼ਿਤ; ਕੁੜੀਆਂ ਨੇ...

    ਬ੍ਰੇਕਿੰਗ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦਾ ਨਤੀਜਾ ਘੋਸ਼ਿਤ; ਕੁੜੀਆਂ ਨੇ ਫਿਰ ਮਾਰੀ ਬਾਜ਼ੀ

    ਐੱਸ.ਏ.ਐੱਸ. ਨਗਰ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਸਾਲ ਕੁੱਲ ਪਾਸ ਫੀਸਦੀ 94.52% ਰਹੀ ਹੈ। ਨਤੀਜਿਆਂ ਵਿੱਚ ਕੁੜੀਆਂ ਨੇ 95.96% ਨਾਲ ਮੁੰਡਿਆਂ (93.23%) ਨੂੰ ਪਛਾੜ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਹਰਲੀਨ ਸ਼ਰਮਾ ਨੇ ਸੂਬੇ ਵਿੱਚੋਂ ਪਹਿਲਾ ਅਤੇ ਮਨੀਮਹੇਸ਼ ਸ਼ਰਮਾ ਨੇ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਚੈੱਕ ਕਰ ਸਕਦੇ ਹਨ।

    RELATED ARTICLES

    Most Popular

    Recent Comments