ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ 5 ਫਰਵਰੀ ਨੂੰ ਪੇਰੈਂਟਸ ਟੀਚਰ ਮੀਟਿੰਗ (ਪੀ.ਟੀ.ਐਮ.) ਹੋਵੇਗੀ। ਇਸ ਸਬੰਧੀ ਪੰਜਾਬ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੌਰਾਨ ਸਾਰੇ ਮਾਪੇ ਸਕੂਲਾਂ ਵਿੱਚ ਪਹੁੰਚਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਪੇਟੀਐਮ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਤੋਂ ਬਾਅਦ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ।
ਬ੍ਰੇਕਿੰਗ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ PTM 5 ਫ਼ਰਵਰੀ ਨੂੰ
RELATED ARTICLES