ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾਉਣ ਅਤੇ ਨਵੇਂ ਵਿਦਿਆਰਥੀਆਂ ਨੂੰ ਹਲਫ਼ਨਾਮਾ ਭਰਨ ਲਈ ਮਜਬੂਰ ਕਰਨ ਦੇ ਫੈਸਲੇ ਵਿਰੁੱਧ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪੀਯੂ ਦੇ ਦੋ ਵਿਦਿਆਰਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੂੰ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਖੁਦ ਨੋਟਿਸ ਲੈਣ ਅਤੇ ਕਾਰਵਾਈ ਦੀ ਮੰਗ ਕੀਤੀ ਹੈ।
ਬ੍ਰੇਕਿੰਗ: ਪੀਯੂ ਦੇ ਵਿਦਿਆਰਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
RELATED ARTICLES