ਅੰਮ੍ਰਿਤਸਰ: ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਮਗਰੋਂ ਇਸ ਦੀਆਂ ਡਾਊਨਲੋਡ ਕੀਤੀਆਂ ਕਾਪੀਆਂ ਵੱਡੇ ਪੱਧਰ ‘ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਮਾਝਾ ਖੇਤਰ ਦੇ ਕਈ ਪਿੰਡਾਂ ਵਿੱਚ ਪ੍ਰੋਜੈਕਟਰਾਂ ਅਤੇ ਵੱਡੀਆਂ ਸਕ੍ਰੀਨਾਂ ਰਾਹੀਂ ਫ਼ਿਲਮ ਦੀਆਂ ਜਨਤਕ ਸਕ੍ਰੀਨਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ। ਫ਼ਿਲਮ ਨੂੰ ਲੈ ਕੇ ਪੰਜਾਬ ਵਿੱਚ ਚਰਚਾ ਅਤੇ ਵਿਵਾਦ ਲਗਾਤਾਰ ਜਾਰੀ ਹੈ।
ਬ੍ਰੇਕਿੰਗ: ‘ਸਤਲੁਜ’ ਹਟਣ ਮਗਰੋਂ ਪਿੰਡਾਂ ਵਿੱਚ ਜਨਤਕ ਸਕ੍ਰੀਨਿੰਗਾਂ ਸ਼ੁਰੂ, ਵੱਡੀਆਂ ਸਕ੍ਰੀਨਾਂ ‘ਤੇ ਦਿਖਾਈ ਜਾ ਰਹੀ ਫ਼ਿਲਮ
RELATED ARTICLES


