ਚੰਡੀਗੜ੍ਹ: ਪੰਜਾਬ ਭਰ ਦੇ 884 ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਸੋਮਵਾਰ ਤੋਂ ਹੜਤਾਲ ‘ਤੇ ਰਹਿਣਗੇ, ਜਿਸ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਹੜਤਾਲ ਦੌਰਾਨ ਮਰੀਜ਼ਾਂ ਨੂੰ ਇਲਾਜ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਬ੍ਰੇਕਿੰਗ: ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਰਹਿਣਗੀਆਂ ਠੱਪ
RELATED ARTICLES


