ਪੰਜਾਬ ਦੇ ‘ਆਪ’ ਵਿਧਾਇਕ ਅਨਮੋਲ ਨੂੰ ਵਿਧਾਨ ਸਭਾ ਕਮੇਟੀ ਤੋਂ ਮੁਕਤ ਕਰ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਨੇ ਭਾਵੇਂ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੋਵੇ, ਪਰ ਉਹ ਹੁਣ ਸਾਲ 2025-26 ਤੋਂ ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਦੇ ਮੈਂਬਰ ਨਹੀਂ ਰਹਿਣਗੇ। ਉਨ੍ਹਾਂ ਦੀ ਜਗ੍ਹਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੂੰ ਬਾਕੀ ਰਹਿੰਦੇ ਕਾਰਜਕਾਲ ਲਈ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਦੇ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਦੀ ਵਿਧਾਨ ਸਭਾ ਕਮੇਟੀ ਤੋਂ ਛੁੱਟੀ
RELATED ARTICLES