HomePunjabi NewsLiberal Breakingਬ੍ਰੇਕਿੰਗ: ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਨੇ ਸੀਐਮ ਮਾਨ ਦਾ ਜਾਣਿਆ ਹਾਲ

ਬ੍ਰੇਕਿੰਗ: ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਨੇ ਸੀਐਮ ਮਾਨ ਦਾ ਜਾਣਿਆ ਹਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਛੇ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਹਨ। ਹਸਪਤਾਲ ਦੇ ਸਟਾਫ ਦੇ ਮੁਤਾਬਿਕ ਭਲਕੇ ਉਹਨਾਂ ਨੂੰ ਛੁੱਟੀ ਮਿਲ ਸਕਦੀ ਹੈ। ਇਸ ਵਿਚਕਾਰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਹਸਪਤਾਲ ਜਾ ਕੇ ਮੁੱਖ ਮੰਤਰੀ ਮਾਨ ਦੇ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀ ਸਿਹਤ ਦਾ ਹਾਲ ਜਾਣਿਆ ।

RELATED ARTICLES

Most Popular

Recent Comments