ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ 26 ਜਨਵਰੀ ਨੂੰ ਜਲੰਧਰ ਵਿਖੇ ਝੰਡਾ ਲਹਿਰਾਉਣ ਆ ਰਹੇ ਹਨ। ਇਸ ਦੇ ਨਾਲ ਹੀ 26 ਜਨਵਰੀ ਨੂੰ ਸਵੇਰੇ ਸਭ ਤੋਂ ਪਹਿਲਾਂ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ ਸ਼ੁਰੂ ਹੋਵੇਗਾ। ਜਿਸ ਤੋਂ ਬਾਅਦ ਮੰਤਰੀ ਝੰਡਾ ਲਹਿਰਾਉਣਗੇ। ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਨੇ ਸਭ ਤੋਂ ਪਹਿਲਾਂ ਰਾਸ਼ਟਰੀ ਗੀਤ ਪੇਸ਼ ਕੀਤਾ ਜਾਵੇਗਾ।
ਬ੍ਰੇਕਿੰਗ : ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਫਹਿਰਾਉਣਗੇ ਤਿਰੰਗਾ
RELATED ARTICLES