ਪੰਜਾਬ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਹੈ। ਦੱਸ ਦਈਏ ਕਿ 2023 ਵਿਨੋਦ ਕਈ ਦੇਸ਼ ਦੀ ਫਿਰ ਤੋਂ ਬਾਅਦ ਉਹਨਾਂ ਨੇ ਆਪਣਾ ਅਹੁਦਾ ਸੰਭਾਲਿਆ ਸੀ।
ਬ੍ਰੇਕਿੰਗ : ਪੰਜਾਬ ਦੇ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
RELATED ARTICLES