ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਸਿਰਫ਼ ਸਵੇਰੇ-ਸ਼ਾਮ ਦੀ ਠੰਢ ਰਹਿ ਗਈ ਹੈ, ਜਦਕਿ ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ। ਮੌਸਮ ਵਿਭਾਗ ਅਨੁਸਾਰ 14 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਜਾਂ ਧੁੰਦ ਦੀ ਕੋਈ ਸੰਭਾਵਨਾ ਨਹੀਂ ਹੈ। 11 ਫਰਵਰੀ ਤੋਂ ਤਾਪਮਾਨ ਵਿੱਚ ਵਾਧਾ ਹੋਣ ਦੀ ਉਮੀਦ ਹੈ, ਜਦਕਿ ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ।
BREAKING: ਪੰਜਾਬ ਅਤੇ ਚੰਡੀਗੜ੍ਹ ਵਿੱਚ 14 ਫਰਵਰੀ ਤੱਕ ਮੌਸਮ ਰਹੇਗਾ ਖੁਸ਼ਕ, ਜਾਣੋ ਤਾਪਮਾਨ ਬਾਰੇ ਤਾਜ਼ਾ ਅਪਡੇਟ
RELATED ARTICLES


