ਅੱਜ 9 ਜੁਲਾਈ ਨੂੰ ਸਤਲੁਜ-ਯਮੁਨਾ ਲਿੰਕ (SYL) ਸਬੰਧੀ ਦਿੱਲੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੇਂਦਰ ਦੇ ਯਤਨਾਂ ਸਦਕਾ ਹੋ ਰਹੀ ਹੈ ਅਤੇ ਇਹ ਮੀਟਿੰਗ ਦਾ ਚੌਥਾ ਪੜਾਅ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ।
ਬ੍ਰੇਕਿੰਗ : ਸਤਲੁਜ-ਯਮੁਨਾ ਲਿੰਕ ਸਬੰਧੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ
RELATED ARTICLES