ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਵਿਵਾਦ ਵਿੱਚ ਆਪਣੇ ਹੁਕਮ ਦਿੱਤੇ ਹਨ। ਅਦਾਲਤ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ 6 ਮਈ ਨੂੰ ਦਿੱਤੇ ਗਏ ਹੁਕਮ ਬਿਲਕੁਲ ਸਹੀ ਸਨ। ਹੁਣ ਇਸ ਵਿੱਚ ਦਖਲ ਦੇਣ ਦਾ ਕੋਈ ਆਧਾਰ ਨਹੀਂ ਹੈ। ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਸਿਰਫ਼ 6 ਮਈ ਨੂੰ ਜਾਰੀ ਕੀਤੇ ਗਏ ਹੁਕਮ ਹੀ ਲਾਗੂ ਰਹਿਣਗੇ।
ਬ੍ਰੇਕਿੰਗ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਦੇ ਪਾਣੀ ਨੂੰ ਲੈ ਕੇ ਸੁਣਾਇਆ ਆਪਣਾ ਫੈਂਸਲਾ
RELATED ARTICLES