ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੇ ਆਈਜੀ ਜੇਲ੍ਹ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਮਾਮਲਾ ਇੱਕ ਕੈਦੀ ਨਾਲ ਸਬੰਧਤ ਹੈ ਜਿਸਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਉਹ ਇਸ ਸਮੇਂ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਰਿਪੋਰਟ ਵਿੱਚ ਕੈਦੀ ਨੂੰ ਪੈਰੋਲ (ਛੁੱਟੀ ‘ਤੇ ਅਸਥਾਈ ਰਿਹਾਈ) ਦੇਣ ਦੀ ਸਿਫਾਰਸ਼ ਕੀਤੀ ਗਈ ਹੈ।
ਬ੍ਰੇਕਿੰਗ : ਪੰਜਾਬ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੇ ਆਈਜੀ ਜੇਲ੍ਹ ਨੂੰ ਕੀਤਾ ਜੁਰਮਾਨਾ
RELATED ARTICLES