More
    HomePunjabi NewsLiberal Breakingਬ੍ਰੇਕਿੰਗ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਜਾਂਚ ਦੀ...

    ਬ੍ਰੇਕਿੰਗ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਜਾਂਚ ਦੀ ਮੰਗ ਕੀਤੀ ਖਾਰਜ

    ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੁਤੰਤਰ ਏਜੰਸੀ ਤੋਂ ਨਵੇਂ ਸਿਰੇ ਜਾਂਚ ਕਰਵਾਉਣ ਦੀ ਮੰਗ ਰੱਦ ਕਰ ਦਿੱਤੀ ਹੈ। ਅਰੋੜਾ ਨੇ ਪਹਿਲਾਂ ਐਫਆਈਆਰ ਅਤੇ ਚਲਾਨ ਨੂੰ ਚੁਣੌਤੀ ਦਿੱਤੀ ਸੀ, ਪਰ ਬਾਅਦ ਵਿੱਚ ਸਿਰਫ਼ ਮੁੜ ਜਾਂਚ ਦੀ ਮੰਗ ਕੀਤੀ। ਅਦਾਲਤ ਨੇ ਇਸ ਬੇਨਤੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

    RELATED ARTICLES

    Most Popular

    Recent Comments