HomePunjabi NewsLiberal Breakingਬ੍ਰੇਕਿੰਗ : ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਭੇਜਿਆ ਨੋਟਿਸ

ਬ੍ਰੇਕਿੰਗ : ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਭੇਜਿਆ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਪ੍ਰੀਖਿਆ ਕੇਂਦਰਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਕੁਲਦੀਪ ਤਿਵਾੜੀ ਨੇ ਪੰਜਾਬ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ ਹੈ।

RELATED ARTICLES

Most Popular

Recent Comments