ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਵਿੱਚ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ‘ਤੇ ਸੁਣਵਾਈ ਦਾ ਦਾਇਰਾ ਵਧਾ ਦਿੱਤਾ ਹੈ। ਪੰਜਾਬ, ਹਰਿਆਣਾ ਹਾਈ ਕੋਰਟ ਨੇ ਦੋਵਾਂ ਰਾਜਾਂ ਦੇ ਸਥਾਨਕ ਸੰਸਥਾਵਾਂ ਤੋਂ ਜ਼ਿਲ੍ਹਿਆਂ ਵਿੱਚ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਦੀ ਗਿਣਤੀ ਅਤੇ ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਮੰਗੇ ਹਨ।
ਬ੍ਰੇਕਿੰਗ : Dog Bite ਦੇ ਮਸਲੇ ਨੂੰ ਲੈਕੇ ਪੰਜਾਬ ਹਰਿਆਣਾ ਹਾਈਕੋਰਟ ਸਖ਼ਤ
RELATED ARTICLES