More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, ਬੇਅਦਬੀ ਕਾਨੂੰਨ...

    ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, ਬੇਅਦਬੀ ਕਾਨੂੰਨ ਵਿੱਚ ਸੋਧ ਸੰਭਵ

    ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਵੇਗਾ। ਇਸ ਸੈਸ਼ਨ ਦੌਰਾਨ ਬੇਅਦਬੀ ਨਾਲ ਸਬੰਧਤ ਕਾਨੂੰਨ ਵਿੱਚ ਸੋਧ ਕਰਨ ਵਾਲਾ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਇਸ ਤੋਂ ਇਲਾਵਾ ਹੋਰ ਅਹਿਮ ਵਿਧਾਨਕ ਅਤੇ ਲੋਕ-ਹਿੱਤ ਨਾਲ ਜੁੜੇ ਮੁੱਦਿਆਂ ‘ਤੇ ਵੀ ਚਰਚਾ ਅਤੇ ਫੈਸਲੇ ਕੀਤੇ ਜਾ ਸਕਦੇ ਹਨ।

    RELATED ARTICLES

    Most Popular

    Recent Comments